Headlines

ਵੋਟਰ ਆਪਣੀ ਪਛਾਣ ਲਈ ਈਪਿਕ (EPIC) ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ ਵੀ ਕਰ ਸਕਣਗੇ ਵਰਤੋਂ : ਰਿੰਪੀ ਗਰਗ

• ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਸਬੰਧੀ ਹਦਾਇਤਾਂ ਜਾਰੀ ਮਾਲੇਰਕੋਟਲਾ, 21 ਮਈ Bol Punjab De, Buero                  ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ  ਰਿੰਪੀ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2026 ਲਈ ਵੋਟਰਾਂ ਦੀ ਪਛਾਣ ਸਬੰਧੀ ਜ਼ਰੂਰੀ…

Read More
ਵਪਾਰੀ ਆਗੂ ਘਣਸ਼ਿਆਮ ਕਾਂਸਲ ਤੇ ਹੋਰ ਅਮਨਬੀਰ ਸਿੰਘ ਚੈਰੀ ਨੂੰ ਸਨਮਾਨਿਤ ਕਰਦੇ ਹੋਏ।

ਸੁਨਾਮ ਚ, ਦੁਕਾਨਦਾਰਾਂ ਨੇ ਕਰਾਇਆ ਰਮਾਇਣ ਦਾ ਪਾਠ 

** ਮਨੁੱਖਤਾ ਦੇ ਭਲੇ ਲਈ ਕੀਤੀ ਅਰਦਾਸ   — ਰਾਜਨੀਤਕ ਆਗੂਆਂ ਨੇ ਕੀਤੀ ਸ਼ਿਰਕਤ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਸਦੀਵੀ ਸ਼ਾਂਤੀ ਅਤੇ ਮਨੁੱਖਤਾ ਦੀ ਭਲਾਈ ਲਈ ਸੁਨਾਮ ਵਿਖੇ ਪੁਰਾਣੀ ਅਨਾਜ਼ ਮੰਡੀ ਦੇ ਦੁਕਾਨਦਾਰਾਂ ਵੱਲੋਂ ਸਮੂਹਿਕ ਤੌਰ ਸ਼੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਪਾਏ ਗਏ, ਭਜਨ ਮੰਡਲੀ ਵੱਲੋਂ ਕੀਰਤਨ ਕੀਤਾ ਗਿਆ, ਉਪਰੰਤ…

Read More

ਗਿਆਨ ਭਾਰਤਮ ਮਿਸ਼ਨ ਤਹਿਤ  ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ

*ਪੁਰਾਤਨ ਹੱਥ-ਲਿਖਤ, ਪਾਂਡੂਲਿਪੀਆਂ ਤੇ ਵਿਰਾਸਤੀ ਧਰੋਹਰ ਦੇ ਸਰਵੇ ਨੂੰ ਮਿਲੇਗੀ ਰਫ਼ਤਾਰ- ਡਿਪਟੀ ਕਮਿਸ਼ਨਰ* ਨਾਗਰਿਕਾਂ ਨੂੰ “Gyan Bharatam Mission” “ਗਿਆਨ ਭਾਰਤਮ ਮਿਸ਼ਨ” ਐਪ ਡਾਊਨਲੋਡ ਕਰਕੇ ਆਪਣੀ ਵਿਰਾਸਤ ਸਾਂਝੀ ਕਰਨ ਦੀ ਅਪੀਲ ਮਾਲੇਰਕੋਟਲਾ, 15 ਅਪ੍ਰੈਲ: Bol Punjab De, Buero  ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਚੰਡੀਗੜ੍ਹ ਵੱਲੋਂ ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਦੇ ਸਹਿਯੋਗ…

Read More

ਕਾਤਰੋਂ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ 

ਮਲੇਰਕੋਟਲਾ, 19 ਮਾਰਚ (ਬਲਜੀਤ ਸਿੰਘ ਟਿੱਬਾ) Bol Punjab De, Buero  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਦਾ ਅੱਠਵੀਂ ਜਮਾਤ ਦਾ ਨਤੀਜਾ 100% ਰਿਹਾ। ਹੋਰ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਸਕੂਲ ਦੇ ਇੰਚਾਰਜ ਪ੍ਰਿੰਸੀਪਲ ਬਲਜਿੰਦਰ ਸਿੰਘ ਫਰਵਾਹੀ ਨੇ ਦੱਸਿਆ ਕਿ ਗੁਰਨੂਰ ਕੌਰ ਪੁੱਤਰੀ ਸ੍ਰ ਬੂਟਾ ਸਿੰਘ 557/600 ਨੇ ਪਹਿਲਾ ਮਹਿਕਦੀਪ…

Read More

ਯੂਕਰੇਨ ਜੰਗ ‘ਤੇ ਨਵੀਂ ਚਿੰਤਾ: ਕੀ ਸੰਘਰਸ਼ ਹੋਰ ਲੰਮਾ ਖਿੱਚੇਗਾ?

Bol Punjab De, Buero  ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ ਹੁਣ ਚਾਰ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ, ਪਰ ਇਸ ਸੰਘਰਸ਼ ਦੇ ਖ਼ਤਮ ਹੋਣ ਦੇ ਆਸਾਰ ਹਾਲੇ ਵੀ ਧੁੰਦਲੇ ਨਜ਼ਰ ਆ ਰਹੇ ਹਨ। ਯੂਰਪ ਅਤੇ NATO ਦੇਸ਼ਾਂ ਵਿੱਚ ਇਸ ਗੱਲ ਨੂੰ ਲੈ ਕੇ ਚਿੰਤਾ ਵਧ ਰਹੀ ਹੈ ਕਿ ਜੰਗ ਹੋਰ ਲੰਮਾ ਸਮਾਂ…

Read More

ਐੱਸ.ਯੂ.ਐੱਸ ਕਾਲਜ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ ਸਬੰਧੀ ਪ੍ਰੈੱਸ ਨੋਟ

ਮਿਤੀ 01.04.2026 Bol Punjab De,Buero: ਸ਼ਹੀਦ ਊਧਮ ਸਿੰਘ ਕਾਲਜ ਆਫ਼ ਐਜੂਕੇਸ਼ਨ ਮਹਿਲਾਂ ਚੌਂਕ ਦੇ ਚੇਅਰਮੈਨ ਸ. ਰਾਓਵਿੰਦਰ ਸਿੰਘ, ਵਾਈਸ ਚੇਅਰਮੈਨ ਸ. ਕੌਰਸਿੰਘ ਦੁੱਲਟ ਅਤੇ ਪ੍ਰਿੰਸੀਪਲ ਡਾ. ਕੁਲਵੰਤ ਕੌਰ ਜੀ ਦੀ ਪ੍ਰਵਾਨਗੀ ਹੇਠ ਐੱਸ.ਯੂ.ਐੱਸ ਕਾਲਜ ਆਫ਼ ਐਜੂਕੇਸ਼ਨ ਵੱਲੋਂਵਿਦਿਆਰਥੀਆਂ ਨੂੰ 25 ਤੋਂ 28 ਮਾਰਚ ਤੱਕ ਕੁੱਲੂ ਮਨਾਲੀ ਦਾ ਵਿੱਦਿਅਕ ਟੂਰ ਲਿਜਾਇਆ ਗਿਆ। 25 ਮਾਰਚ ਨੂੰ ਕਾਲਜਕੈਂਪਸ ਤੋਂ…

Read More

ਪ੍ਰੀਗੈਬਾਲਿਨ 75 ਐਮ. ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ਤੇ ਮੁਕੰਮਲ ਤੌਰ ਤੇ ਪਾਬੰਦੀ

ਮਾਲੇਰਕੋਟਲਾ 07 ਅਪ੍ਰੈਲ Bol Punjab De, Buero   ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰੀਗੈਬਾਲਿਨ ਦਵਾਈ ਦੀ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਵੇਚਣ ਤੇ ਪਾਬੰਦੀ ਲਗਾਈ ਗਈ ਹੈ । ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਪ੍ਰੀਗੈਬਾਲਿਨ 75 ਐਮ.ਜੀ…

Read More

*ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਹੋਣਗੀਆਂ ਸ਼ੁਰੂ: ਬਰਿੰਦਰ ਕੁਮਾਰ ਗੋਇਲ*

ਲਹਿਰਾਗਾਗਾ, 11 ਅਪ੍ਰੈਲ Bol Punjab De, Buero  *ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਹੋਣਗੀਆਂ ਸ਼ੁਰੂ: ਬਰਿੰਦਰ ਕੁਮਾਰ ਗੋਇਲ* *ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਫੈਸਲੇ ਦੀ ਲੜੀ ਤਹਿਤ ਕੀਤਾ ਗਿਆ ਉਪਰਾਲਾ *ਕੈਬਨਿਟ ਮੰਤਰੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਦਿੱਤੀ ਜਾਣਕਾਰੀ ਇਸ ਸਾਲ 09 ਜਨਵਰੀ ਨੂੰ…

Read More

ਐਸ.ਡੀ.ਐਮ. ਅਮਰਗੜ੍ਹ  ਨੇ ਪਿੰਡ ਚੰਦੂਰਾਈਆ ਵਿਖੇ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ 21 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

 ਅਮਰਗੜ੍ਹ /ਮਾਲੇਰਕੋਟਲਾ, 16 ਅਪ੍ਰੈਲ :Bol Punjab De, Buero  ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਲੋਕ-ਹਿਤੈਸ਼ੀ “ਮੇਰਾ ਘਰ ਮੇਰੇ ਨਾਮ” ਸਕੀਮ ਅਧੀਨ ਤਹਿਸੀਲ ਅਮਰਗੜ ਦੇ ਪਿੰਡ ਚੰਦੂਰਾਈਆ ਵਿਖੇ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋੜਵੰਦਾਂ ਨੂੰ ਮਾਲਕਾਨਾ ਹੱਕ ਦੇ ਕਾਰਡ ਦੇਣ ਲਈ ਵਿਸ਼ੇਸ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਕੁੱਲ 21 ਹੱਕਦਾਰ…

Read More

ਜ਼ਿਲੇ ਦੀਆਂ ਸਮੂਹ ਮੰਡੀਆਂ ਵਿੱਚ 195636 ਮੀਟ੍ਰਿਕ ਟਨ ਕਣਕ ਦੀ ਖਰੀਦ ਮੁਕੰਮਲ

* ਹੁਣ ਤੱਕ ਕਰੀਬ 488 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਹੋਈ ਜਾਰੀ ਮਾਲੇਰਕੋਟਲਾ, 29 ਅਪ੍ਰੈਲ Bol Punjab De, Buero  ਜ਼ਿਲ੍ਹੇ ਵਿੱਚ ਰਬੀ ਸੀਜ਼ਨ ਦੌਰਾਨ ਕਣਕ ਦੀ ਖਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਜਾਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵਿਕਰੀ ਅਤੇ ਅਦਾਇਗੀ ਸਬੰਧੀ ਕਿਸੇ…

Read More