ਸੁਨਾਮ ਚ, ਵਿਸ਼ਵ ਦਸਤਾਰ ਦਿਵਸ ਮੌਕੇ ਕੱਢਿਆ ਵਿਸ਼ਾਲ ਚੇਤਨਾ ਮਾਰਚ
* ਸੇਵਾ ਮੁਕਤ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਜੈਕਾਰਿਆਂ ਦੀ ਗੂੰਜ ਚ, ਕੀਤਾ ਰਵਾਨਾ * ਕਿਹਾ ਗੁਰੂ ਸਾਹਿਬ ਨੇ ਆਮ ਵਿਅਕਤੀ ਨੂੰ ਬਖਸ਼ੀ ਸਰਦਾਰੀ ਦਰਸ਼ਨ ਸਿੰਘ ਚੌਹਾਨ,Bol Punjab De, Buero ਸੁਨਾਮ — ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਵ ਦਸਤਾਰ ਦਿਵਸ ਮੌਕੇ ‘ਸਾਡਾ ਖੁਆਬ ਪੱਗਾਂ ਵਾਲਾ ਪੰਜਾਬ’ ਸਲੋਗਨ ਤਹਿਤ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਤੋਂ ਇੱਕ…