ਵਿਧਾਇਕ ਮਾਲੇਰਕੋਟਲਾ ਨੇ ਪਿੰਡ ਦਸੌਦਾ ਸਿੰਘ ਵਾਲਾ ਵਿਖੇ 36 ਲੱਖ 31 ਹਜਾਰ ਰੁਪਏ ਦੀ ਲਾਗਤ ਨਾਲ ਉਸਾਰੇ ਆਧੁਨਿਕ ਖੇਡ ਮੈਦਾਨ ਦਾ ਕੀਤਾ ਉਦਘਾਟਨ
* ਨਸ਼ਿਆਂ ਤੋਂ ਬਚਾਅ ਲਈ ਖੇਡ ਮੈਦਾਨ ਬਣਣਗੇ ਪੰਜਾਬ ਦੀ ਰੀੜ੍ਹ ਦੀ ਹੱਡੀ – ਵਿਧਾਇਕ ਮਾਲੇਰਕੋਟਲਾ *ਕਿਹਾ, ਖੇਡਾਂ ਨਾਲ ਨੌਜਵਾਨਾਂ ਦੇ ਭਵਿੱਖ ਨੂੰ ਮਿਲੇਗੀ ਨਵੀਂ ਦਿਸ਼ਾ ਮਾਲੇਰਕੋਟਲਾ, 04 ਮਈ Bol Punjab De,Buero ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਪਿੰਡ ਦਸੌਦਾ ਸਿੰਘ…