ਟੀ ਈ ਟੀ, ਸਿੱਖਿਆ ਨੀਤੀ ਤੇ ਪੁਰਾਣੀ ਪੈਨਸ਼ਨ ਨੂੰ ਲੈ ਕੇ ਹਜਾਰਾਂ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਨਿਵਾਸ ਵੱਲ “ਵਾਅਦਾ ਖਿਲਾਫੀ” ਮਾਰਚ
ਸੰਗਰੂਰ, 11 ਅਪ੍ਰੈਲ,Bol Punjab De, Buero ਤਿੰਨ ਪ੍ਰਮੁੱਖ ਸੰਘਰਸ਼ੀ ਅਧਿਆਪਕ ਜਥੇਬੰਦੀਆਂ ਦੇ ਸੱਦੇ ‘ਤੇ ਪੰਜਾਬ ਭਰ ਤੋਂ ਪਹੁੰਚੇ ਵੱਡੀ ਗਿਣਤੀ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਉੱਪਰ ਟੀਈਟੀ (ਅਧਿਆਪਕ ਯੋਗਤਾ ਪ੍ਰੀਖਿਆ) ਨੂੰ ਇਨਸਰਵਿਸ ਅਧਿਆਪਕਾਂ ‘ਤੇ ਜਬਰੀ ਥੋਪਣ ਦੇ ਗੈਰ ਵਾਜਿਬ ਫੈਸਲੇ ਨੂੰ ਪੰਜਾਬ ਵਿੱਚ ਲਾਗੂ ਕਰਨ, ਸੂਬੇ ਦੇ ਸਥਾਨਕ ਹਾਲਾਤਾਂ ਅਨੁਸਾਰ ਆਪਣੀ ਸਿੱਖਿਆ ਨੀਤੀ ਘੜਨ ਤੋਂ ਇਨਕਾਰੀ…