Headlines

ਵਿਸ਼ਵ ਵਾਤਾਵਰਨ ਦਿਵਸ ਮੌਕੇ ਪੀ.ਏ.ਯੂ.-ਕੇ.ਵੀ.ਕੇ., ਸੰਗਰੂਰ ਨੇ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਦਾ ਸੁਨੇਹਾ ਦਿੱਤਾ

ਸੰਗਰੂਰ, 05 ਜੂਨ Bol Punjab De, Buero  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਵਾਤਾਵਰਨ ਸੰਭਾਲ ਅਤੇ ਕੁਦਰਤੀ ਖੇਤੀ ਬਾਰੇ ਜਾਗਰੂਕਤਾ ਫੈਲਾਉਣ ਲਈ ਕਿਸਾਨਾਂ ਅਤੇ ਕਿਸਾਨ ਬੀਬੀਆਂ ਨਾਲ ਮਿਲ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ। ਇਸ ਮੌਕੇ ਸੰਬੋਧਨ ਕਰਦਿਆਂ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਇੰਚਾਰਜ ਡਾ. ਮਨਦੀਪ ਸਿੰਘ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ…

Read More

ਮਾਲੇਰਕੋਟਲਾ ਪੁਲਿਸ ਵੱਲੋਂ 07 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ

ਅਹਿਮਦਗੜ੍ਹ/ਮਾਲੇਰਕੋਟਲਾ, 01 ਮਈ Bol Punjab De, Buero                    ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੋਰੀ ਅਤੇ ਵਾਹਨ ਚੋਰੀ ਵਿਰੁੱਧ ਚੱਲ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਨੂੰ ਮਹੱਤਵਪੂਰਨ ਕਾਮਯਾਬੀ ਪ੍ਰਾਪਤ ਹੋਈ ਹੈ। ਉਪ ਕਪਤਾਨ ਪੁਲਿਸ ਸਬ ਡਵੀਜ਼ਨ ਅਹਿਮਦਗੜ੍ਹ ਸੁਖਦੇਵ ਸਿੰਘ ਅਤੇ ਮੁੱਖ ਥਾਣਾ ਅਫਸਰ ਸਦਰ ਅਹਿਮਦਗੜ੍ਹ…

Read More

ਨਗਰਪੰਚਾਇਤਅਮਰਗੜ੍ਹਚੋਣਾਂਲਈਚੋਣਅਮਲੇਦੀਦੂਜੀਫਾਈਨਲਰਿਹਰਸਲਸੰਪੰਨ

·        25 ਮਈ ਨੂੰ ਸਰਕਾਰੀ ਕਾਲਜ ਅਮਰਗੜ੍ਹ ਤੋਂ ਰਵਾਨਾ ਹੋਣਗੀਆਂ ਪੋਲਿੰਗ ਪਾਰਟੀਆਂ : ਹਰੰਬਸ ਸਿੰਘ ਅਮਰਗੜ੍ਹ, 23 ਮਈ Bol Punjab De, Buero                   ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਨੂੰ ਸੁਚੱਜੇ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਣ ਲਈ ਤਾਇਨਾਤ ਚੋਣ ਅਮਲੇ ਦੀ ਦੂਜੀ ਅਤੇ ਫਾਈਨਲ ਰਿਹਰਸਲ ਅੱਜ ਸਥਾਨਕ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਮਰਗੜ੍ਹ ਹਰੰਬਸ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।               ਰਿਹਰਸਲ ਦੌਰਾਨ ਚੋਣ ਅਮਲੇ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਚੋਣਾਂ ਦੌਰਾਨ ਨਿਭਾਈ ਜਾਣ ਵਾਲੀ ਡਿਊਟੀ ਬਾਰੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਪੋਲਿੰਗ ਪਾਰਟੀਆਂ ਨੂੰ ਵੋਟਿੰਗ ਪ੍ਰਕਿਰਿਆ, ਮੌਕ ਪੋਲ, ਸੀਲਿੰਗ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ।                ਰਿਟਰਨਿੰਗ ਅਫ਼ਸਰ ਹਰੰਬਸ ਸਿੰਘ ਨੇ ਕਿਹਾ ਕਿ ਚੋਣਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 25 ਮਈ ਨੂੰ ਪੋਲਿੰਗ ਪਾਰਟੀਆਂ ਨੂੰ ਸਰਕਾਰੀ ਕਾਲਜ ਅਮਰਗੜ੍ਹ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਿਨਾ ਡਰ ਭੈਅ ਤੋਂ ਨਿਭਾਉਣ ਤਾਂ ਜੋ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਸੰਪੰਨ ਹੋ ਸਕੇ।

Read More

ਸੁਨਾਮ ਵਿਖੇ ਸੰਗਰਾਦ ਦੇ ਪਵਿੱਤਰ ਦਿਹਾੜੇ ਮੌਕੇ ਸਿਰੋਪਾਓ ਦੇਕੇ ਸਨਮਾਨ

Bol Punjab De, Buero  ਸੁਨਾਮ ਵਿਖੇ ਸੰਗਰਾਦ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਦੇ ਮੁੱਖ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ ਅਤੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਮੋਹਲ ਸੁਨਾਮ ਨਗਰ ਕੌਂਸਲ ਦੇ ਵਾਰਡ ਨੰਬਰ 20 ਤੋਂ ਅਜ਼ਾਦ ਉਮੀਦਵਾਰ ਘਣਸ਼ਿਆਮ ਕਾਂਸਲ ਨੂੰ ਸਿਰੋਪਾਓ ਦੇਕੇ ਸਨਮਾਨਿਤ ਕਰਦੇ ਹੋਏ। ਇਸ ਮੌਕੇ ਸਾਬਕਾ ਕੌਂਸਲਰ ਹਾਕਮ ਸਿੰਘ ਅਤੇ ਹੋਰ…

Read More

ਫੀਫਾ ਵਿਸ਼ਵ ਕੱਪ 2026 ਦਾ ਮਹਾਕੁੰਭ ਸ਼ੁਰੂ ਹੋਣ ਨੂੰ ਤਿਆਰ, ਦੁਨੀਆ ਦੀਆਂ ਨਜ਼ਰਾਂ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ‘ਤੇ

Bol Punjab De, Buero  ਦੁਨੀਆ ਦੇ ਸਭ ਤੋਂ ਵੱਡੇ ਖੇਡ ਸਮਾਗਮਾਂ ਵਿੱਚੋਂ ਇੱਕ ਫੀਫਾ ਵਿਸ਼ਵ ਕੱਪ 2026 ਦੀਆਂ ਤਿਆਰੀਆਂ ਅੰਤਿਮ ਪੜਾਅ ਵਿੱਚ ਪਹੁੰਚ ਚੁੱਕੀਆਂ ਹਨ। ਪਹਿਲੀ ਵਾਰ ਤਿੰਨ ਦੇਸ਼ਾਂ, ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਦੀ ਸਾਂਝੀ ਮੇਜ਼ਬਾਨੀ ਵਿੱਚ ਹੋਣ ਵਾਲਾ ਇਹ ਟੂਰਨਾਮੈਂਟ ਕਈ ਨਵੇਂ ਰਿਕਾਰਡ ਬਣਾਉਣ ਲਈ ਤਿਆਰ ਹੈ। ਫੁੱਟਬਾਲ ਇਤਿਹਾਸ ਵਿੱਚ ਪਹਿਲੀ ਵਾਰ 48 ਟੀਮਾਂ…

Read More

ਚੋਣਾਂ ਲੁੱਟਣ ਲਈ ਹਾਕਮ ਧਿਰ ਨੇ ਵਪਾਰਕ ਹੱਬ ਨੂੰ ਬਣਾਇਆ ਨਿਸ਼ਾਨਾ 

— ਦਾਮਨ ਬਾਜਵਾ ਤੇ ਅਮਨਬੀਰ ਚੈਰੀ ਨੇ ਘੇਰੀ ਸਰਕਾਰ  — ਘਣਸ਼ਿਆਮ ਕਾਂਸਲ ਅਤੇ ਕੋਮਲ ਕਾਂਸਲ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਤੇ ਜਤਾਈ ਨਰਾਜ਼ਗੀ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਨਗਰ ਕੌਂਸਲ ਸੁਨਾਮ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਘਣਸ਼ਿਆਮ ਕਾਂਸਲ ਅਤੇ ਉਨ੍ਹਾਂ ਦੀ ਪਤਨੀ ਕੋਮਲ ਕਾਂਸਲ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਦੇ ਮੁੱਦੇ ਨੇ…

Read More

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਦੀ ਤਿਆਰੀ ਲਈ ਵਿਸ਼ੇਸ਼ ਮੀਟਿੰਗ

* ਜ਼ਿਲ੍ਹੇ ਵਿੱਚ ਰੁੱਖ ਲਗਾਉਣ ਲਈ ਵੱਖ- ਵੱਖ ਵਿਭਾਗਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਨਿਰਦੇਸ਼ ਮਾਲੇਰਕੋਟਲਾ, 22 ਅਪ੍ਰੈਲ Bol Punjab De, Buero                 ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵਿਆਪਕ  ਰੁੱਖ ਲਗਾਉਂਣ ਦੀ ਮੁਹਿੰਮ ਚਲਾਉਣ ਲਈ ਤਿਆਰੀਆਂ ਨੂੰ…

Read More

ਜ਼ਿਲ੍ਹੇ ‘ਚ ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕਣਕ ਦੀ ਵਾਢੀ ਕਰਨ ’ਤੇ ਪਾਬੰਦੀ ਖੇਤਾਂ ਵਿੱਚ ਖੜੇ ਸੁੱਕੇ ਕਰਚਿਆਂ ਨੂੰ ਅੱਗ ਨਾ ਲਾਉਣ ਸਬੰਧੀ ਹੁਕਮ ਜਾਰੀ

ਸੰਗਰੂਰ, 7 ਅਪ੍ਰੈਲ Bol Punjab De, Buero  ਵਧੀਕ ਜ਼ਿਲਾ ਮੈਜਿਸਟਰੇਟ ਸੰਗਰੂਰ ਸ਼੍ਰੀ ਅੰਕੁਰ ਮਹਿੰਦਰੂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 7.00 ਵਜੇ ਤੋਂ ਅਗਲੀ ਸਵੇਰ 9.00 ਵਜੇ ਤੱਕ ਕਣਕ ਦੀ ਕਟਾਈ ਨਾ ਕਰਨ ਅਤੇ ਖੇਤਾਂ ਵਿੱਚ ਖੜੇ ਸੁੱਕੇ ਕਰਚਿਆਂ ਨੂੰ…

Read More

 ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਆਯੋਜਿਤ

ਮਾਲੇਰਕੋਟਲਾ, 30 ਅਪ੍ਰੈਲ –                            ਪ੍ਰਧਾਨ ਜਿਲ੍ਹਾ ਸੈਨਿਕ ਬੋਰਡ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਜਿਲ੍ਹਾ ਸੈਨਿਕ ਬੋਰਡ, ਮਾਲੇਰਕੋਟਲਾ ਦੀ ਤਿਮਾਹੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ਦੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ…

Read More

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ: ਵਿਰਾਜ ਐਸ. ਤਿੜਕੇ

·         25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓ ਘਰ-ਘਰ ਜਾ ਕੇ ਭਰਨਗੇ ਫਾਰਮ ·         ਪੱਤਰਕਾਰ ਮਿਲਣੀ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦਿੱਤੀ ਜਾਣਕਾਰੀ ਮਾਲੇਰਕੋਟਲਾ, 15 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਅੱਜ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿੱਚ ਮੀਟਿੰਗ ਹਾਲ ‘ਚ ਪੱਤਰਕਾਰਾਂ ਨਾਲ ਰੂ-ਬ-ਰੂ ਹੋ ਕੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਅਤੇ ਇਸ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ਤਾ…

Read More