ਡਰੱਗ ਤੇ ਸਮਾਜਿਕ-ਆਰਥਿਕ ਸੈਂਸਸ ਲਈ ਸਵੈ-ਗਣਨਾ ਦਾ ਕੰਮ ਸ਼ੁਰੂ : ਡਿਪਟੀ ਕਮਿਸ਼ਨਰ
• ਡਰੱਗ ਅਤੇ ਸੋਸ਼ਿਓ-ਇਕਨਾਮਿਕ ਸੈਂਸਸ ਲਈ ਯੋਗ ਕਰਮਚਾਰੀਆਂ ਨੂੰ ਐਨਯੂਮੇਰੇਟਰ ਵਜੋਂ ਅਰਜ਼ੀਆਂ ਦੇਣ ਦੀ ਅਪੀਲ ਮਾਲੇਰਕੋਟਲਾ, 01 ਅਪ੍ਰੈਲ :Bol Punjab De,Buero: ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ ਸਬੰਧੀ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ “ਡਰੱਗ ਅਤੇ ਸੋਸ਼ਿਓ-ਇਕਨਾਮਿਕ ਸੈਂਸਸ” ਕਰਵਾਇਆ ਜਾ ਰਿਹਾ ਹੈ। ਇਸ ਪ੍ਰਕਿਰਿਆ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਪੂਰਾ ਕਰਨ ਲਈ ਜ਼ਿਲ੍ਹੇ ਦੇ ਸਮੂਹ 400 ਪੋਲਿੰਗ ਬੂਥਾਂ ’ਤੇ ਐਨਯੂਮੇਰੇਟਰ (ਗਿਣਤੀਕਾਰ) ਤਾਇਨਾਤ…