09 ਮਈ ਨੂੰ ਜ਼ਿਲ੍ਹਾ ਕੋਰਟ ਕੰਪਲੈਕਸ ਸੰਗਰੂਰ ਸਮੇਤ ਮਲੇਰਕੋਟਲਾ, ਉਪ ਮੰਡਲ ਕੋਰਟ ਕੰਪਲੈਕਸ ਧੂਰੀ, ਸੁਨਾਮ ਤੇ ਮੂਨਕ ਵਿਖੇ ਲੱਗੇਗੀ ਕੌਮੀ ਲੋਕ ਅਦਾਲਤ
ਸੰਗਰੂਰ, 23 ਅਪ੍ਰੈਲ: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ), ਨਵੀਂ ਦਿੱਲੀ ਦੀਆਂ ਹਦਾਇਤਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਚੇਅਰਮੈਨ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਮੁਨੀਸ਼ ਸਿੰਗਲ ਦੀ ਅਗਵਾਈ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਸੰਗਰੂਰ ਅਤੇ ਮਲੋਰਕੋਟਲਾ ਸਮੇਤ ਉਪ ਮੰਡਲ ਕੋਰਟ ਕੰਪਲੈਕਸ ਧੂਰੀ, ਸੁਨਾਮ ਅਤੇ ਮੂਨਕ…