ਬਰਕਤ ਕੁਟੀਆ ਕਾਲਾਬੂਲਾ ਵਿਖੇ ਸ਼੍ਰੀ ਸੁਤੇ ਸਿੱਧ ਮਹਾਰਾਜ ਜੀ ਦੀ 37ਵੀਂ ਬਰਸੀ ਮੌਕੇ ਲਗਾਏ ਲੰਗਰ
Bol Punjab De, Buero,ਸ਼ੇਰਪੁਰ (ਫੋਟੋ- ਬਰਕਤ ਕੁਟੀਆ ਕਾਲਾਬੂਲਾ ਵਿਖੇ ਮਹੰਤ ਸੁਤੇ ਪ੍ਰਕਾਸ਼ ਜੀ ਸੰਗਤਾਂ ਨੂੰ ਪ੍ਰਸੰਗ ਸੁਣਾਉਦੇ ਹੋਏ।) ਨੇੜਲੇ ਪਿੰਡ ਕਾਲਾਬੂਲਾ ਵਿਖੇ ਇਤਿਹਾਸਕ ਅਸਥਾਨ ਬਰਕਤ ਕੁਟੀਆ ਕਾਲਾਬੂਲਾ ਸ੍ਰੀ ਸ੍ਰੀ 1008 ਚਰਨ ਕਮਲ ਪੂਜ ਪਾਦ ਸਰਵ ਉਪਮਾ ਯੋਗ ਸਰਵ ਸ਼ਕਤੀਮਾਨ ਬ੍ਰਹਮਜੋਤ ਪ੍ਰਕਾਸ਼ਤਮ ਪੂਜਨੀਕ ਬ੍ਰਹਮਲੀਨ ਸ਼੍ਰੀ ਸੁਤੇ ਸਿੱਧ ਮਹਾਰਾਜ ਜੀ ਦੀ 37ਵੀ ਬਰਸੀ ਮੌਕੇ ਹਰ ਸਾਲ ਦੀ…