Headlines

ਪਾਵਰਕਾਮ ਠੇਕਾ ਕਾਮਿਆਂ ਨੇ ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤਾ ਧਰਨਾ 

** ਕਿਹਾ ਬਿਜਲੀ ਬੋਰਡ ਦਾ ਨਿੱਜੀਕਰਨ ਲੋਕ ਵਿਰੋਧੀ ਫ਼ੈਸਲਾ  ** ਕਰੰਟ ਲੱਗਣ ਨਾਲ ਮੌਤ ਹੋਣ ਤੇ ਮੁਆਵਜ਼ਾ ਤੇ ਨੌਕਰੀ ਦਾ ਪ੍ਰਬੰਧ ਕਰੇ ਸਰਕਾਰ  ਦਰਸ਼ਨ ਸਿੰਘ ਚੌਹਾਨ, Bol Punjab De, Buero   ਸੁਨਾਮ ** ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ ਦੇ ਠੇਕਾ ਕਾਮਿਆਂ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਧਰਨਾ…

Read More

ਮੱਧ ਪੂਰਬ ਜੰਗ ਕਾਰਨ ਦੁਨੀਆ ਦੀ ਆਰਥਿਕਤਾ ’ਤੇ ਵੱਡਾ ਖਤਰਾ

Bol Punjab De, Buero  ਇਰਾਨ ਨੂੰ ਲੈ ਕੇ ਮੱਧ ਪੂਰਬ ਵਿੱਚ ਚੱਲ ਰਹੇ ਤਣਾਅ ਨੇ ਹੁਣ ਪੂਰੀ ਦੁਨੀਆ ਦੀ ਆਰਥਿਕਤਾ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸਭ ਤੋਂ ਵੱਡੀ ਚਿੰਤਾ Hormuz Strait ਨੂੰ ਲੈ ਕੇ ਬਣੀ ਹੋਈ ਹੈ, ਜੋ ਦੁਨੀਆ ਦੀ ਊਰਜਾ ਸਪਲਾਈ ਲਈ “ਜੀਵਨ ਰੇਖਾ” ਮੰਨੀ ਜਾਂਦੀ ਹੈ। ਇਸ ਰਾਹੀਂ ਦੁਨੀਆ ਦਾ ਲਗਭਗ 20…

Read More
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਜ਼ਿਲ੍ਹਾ ਚੋਣ ਅਫ਼ਸਰ

ਖੁਸ਼ਪ੍ਰੀਤ ਸਿੰਘ ਚਹਿਲ, BOL PUNJAB DE , ਮਾਨਸਾ ਪੰਜਾਬ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਮਾਨਸਾ ਵਿੱਚ ਜ਼ਿਲ੍ਹਾ…

Read More

ਨੈਸ਼ਨਲ ਨਰਸਿੰਗ ਇੰਸਟੀਚਿਊਟ ਵੱਲੋਂ ਸੰਗਰੂਰ ਤੋਂ ਮੋਗਾ ਤਬਦੀਲ ਹੋਏ ਜ਼ਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੂੰ ਦਿੱਤਾ ‘ਨਾਗਰਿਕ ਅਭਿਨੰਦਨ’

ਚਾਹਲ ਇੱਕ ਸਫ਼ਲ ਪੁਲਿਸ ਅਧਿਕਾਰੀ ਵਜੋਂ ਜ਼ਿਲੇ ਵਿੱਚ ਵਿਚਰੇ : ਸ਼ਿਵ ਆਰੀਆ ਸੰਗਰੂਰ, 31 ਮਈ Bol Punjab De, Buero  ਸੰਗਰੂਰ ਵਿੱਚ ਤਕਰਬੀਨ ਢਾਈ ਸਾਲ ਜ਼ਿਲਾ ਪੁੁਲਿਸ ਮੁਖੀ ਵਜੋਂ ਸੇਵਾਵਾਂ ਨਿਭਾਉਣ ਵਾਲੇ ਸਰਤਾਜ ਸਿੰਘ ਚਹਿਲ ਨੂੰ ਉਨਾਂ ਦੀ ਮੋਗਾ ਬਦਲੀ ਹੋ ਜਾਣ ਉਤੇ ਸਥਾਨਕ ਨੈਸ਼ਨਲ ਨਰਸਿੰਗ ਕਾਲਜ ਵਿੱਚ ਨਾਗਰਿਕ ਅਭਿਨੰਦਨ ਦਿੱਤਾ ਗਿਆ। ਇਸ ਸਮਾਗਮ ਵਿੱਚ ਮਨਦੀਪ…

Read More

ਭਗਵਾਨ ਪਰਸ਼ੂਰਾਮ ਜੈਯੰਤੀ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ 

ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਭਗਵਾਨ ਪਰਸ਼ੂਰਾਮ ਜਯੰਤੀ ਮੌਕੇ ਸਤੀ ਸਿ਼ਵਾਲਯਾ ਮੰਦਰ ਕਮੇਟੀ ਵੱਲੋਂ ਨਰਿੰਦਰ ਸਿੰਘ ਕਣਕਵਾਲ ਦੀ ਅਗਵਾਈ ਹੇਠ ਸ਼ਹਿਰ ਵਿਚੋਂ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਜਿਸ ਵਿੱਚ ਬ੍ਰਾਹਮਣ ਸਭਾ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ।ਇਹ ਸ਼ੋਭਾ ਯਾਤਰਾ ਸਥਾਨਕ ਜਖੇਪਲ ਰੋਡ ਤੇ ਸਥਿਤ ਸਤੀ…

Read More

ਸੁਨਾਮ ਚ, ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸ਼ੁਰੂ 

— ਪੋਲਿੰਗ ਬੂਥਾਂ ਤੇ ਰਾਜਸੀ ਪਾਰਟੀਆਂ ਦੇ ਬੈਠੇ ਨੁੰਮਾਇੰਦੇ  — 2003 ਦੀ ਵੋਟਰ ਸੂਚੀ ਨੂੰ ਬਣਾਇਆ ਗਿਆ ਅਧਾਰ  ਦਰਸ਼ਨ ਸਿੰਘ ਚੌਹਾਨ,Bol Punjab De, Buero  ਸੁਨਾਮ — ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਨਾਮ ਵਿਖੇ ਐਸ ਆਈ ਆਰ ਤਹਿਤ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸ਼ੁਰੂ ਹੋ ਗਿਆ ਹੈ। ਐਤਵਾਰ ਨੂੰ ਵੋਟਰ ਸੂਚੀਆਂ ਦੀ ਸੁਧਾਈ ਦੇ…

Read More

ਸੈਲਫ-ਇਨਿਊਮਰੇਸ਼ਨ ਸਹੂਲਤ ਰਾਹੀਂ ਲੋਕ ਖੁਦ ਭਰ ਸਕਣਗੇ ਜਨਗਣਨਾ ਦੀ ਜਾਣਕਾਰੀ : ਏ.ਡੀ.ਸੀ.

·  ਜਨਗਣਨਾ ਪਹਿਲੀ ਵਾਰ ਡਿਜ਼ੀਟਲ ਮੋਡ ‘ਚ ਕੀਤੀ ਜਾਵੇਗੀ- ਰਾਜਦੀਪ ਸਿੰਘ ਬਰਾੜ ਮਾਲੇਰਕੋਟਲਾ, 16 ਅਪ੍ਰੈਲ : ਵਧੀਕ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਸੈਂਸਸ ਅਫਸਰ ਰਾਜਦੀਪ ਸਿੰਘ ਬਰਾੜ ਨੇ ਦੱਸਿਆ ਕਿ ਭਾਰਤ ਦੀ ਜਨਗਣਨਾ 2026 ਪਹਿਲੀ ਵਾਰ ਡਿਜੀਟਲ ਮੋਡ ਵਿੱਚ ਕਰਵਾਈ ਜਾ ਰਹੀ ਹੈ, ਜਿਸ ਲਈ ਜ਼ਿਲ੍ਹੇ ਵਿੱਚ ਵਿਸਥਾਰਪੂਰਵਕ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਇਸ ਕਾਰਜ ਲਈ ਸਹਾਇਕ ਨੋਡਲ ਅਧਿਕਾਰੀ, ਵਧੀਕ ਜ਼ਿਲ੍ਹਾ ਸੈਂਸਸ ਅਧਿਕਾਰੀ, 06 ਚਾਰਜ ਅਫਸਰ, 16 ਫੀਲਡ…

Read More

6 ਜੂਨ 1984: ਪੰਜਾਬ ਦੇ ਇਤਿਹਾਸ ਦਾ ਉਹ ਦਿਨ ਜਿਸ ਨੇ ਸਭ ਕੁਝ ਬਦਲ ਦਿੱਤਾ

6 ਜੂਨ 1984 ਦਾ ਦਿਨ ਪੰਜਾਬ, ਸਿੱਖ ਕੌਮ ਅਤੇ ਭਾਰਤ ਦੇ ਆਧੁਨਿਕ ਇਤਿਹਾਸ ਵਿੱਚ ਸਭ ਤੋਂ ਵੱਧ ਚਰਚਿਤ, ਵਿਵਾਦਿਤ ਅਤੇ ਭਾਵਨਾਤਮਕ ਦਿਨਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਸ ਦਿਨ ਜੂਨ 1984 ਦੌਰਾਨ ਚੱਲੇ ਆਪ੍ਰੇਸ਼ਨ ਬਲੂ ਸਟਾਰ ਦਾ ਸਭ ਤੋਂ ਨਿਰਣਾਇਕ ਪੜਾਅ ਸਾਹਮਣੇ ਆਇਆ, ਜਦੋਂ ਭਾਰਤੀ ਫੌਜ ਨੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ‘ਤੇ ਕਾਬੂ…

Read More

ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਿੰਡ ਸੰਗਤਪੁਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ

ਸੰਗਰੂਰ, 03 ਅਪ੍ਰੈਲ Bol Punjab De,Buero: *ਮਿੱਟੀ ਪਰਖ ਕਰਵਾਕੇ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਝੋਨੇ ਦੀਆਂ ਘੱਟ ਸਮੇਂ ਦੀਆਂ ਕਿਸਮਾਂ ਬੀਜਣ ਸਬੰਧੀ ਦਿੱਤੀ ਜਾਣਕਾਰੀ  ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਝੋਨੇ ਦੀਆਂ ਘੱਟ ਸਮੇਂ ਦੀਆਂ ਕਿਸਮਾਂ ਬੀਜਣ, ਮਿੱਟੀ ਪਰਖ ਕਰਵਾਕੇ ਖਾਦਾਂ ਪਾਉਣ ਅਤੇ ਪਾਣੀ ਬਚਾਉਣ ਸਬੰਧੀ ਪਿੰਡ…

Read More

ਕਿਸਾਨਾਂ ਨੇ ਮਹਿੰਗਾਈ ਖ਼ਿਲਾਫ਼ ਲੋਕਾਂ ਨੂੰ ਕੀਤਾ ਲਾਮਬੰਦ 

** ਉਗਰਾਹਾਂ ਚ, ਰੈਲੀ ਕੱਢਕੇ ਚੰਡੀਗੜ੍ਹ ਧਰਨੇ ਦਾ ਦਿੱਤਾ ਸੱਦਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਜੱਦੀ ਪਿੰਡ ਉਗਰਾਹਾਂ ਵਿਖੇ ਮੀਟਿੰਗ ਉਪਰੰਤ ਰੈਲੀ ਕੱਢਕੇ ਲੋਕਾਂ ਨੂੰ ਮਹਿੰਗਾਈ ਖ਼ਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ। ਬੁੱਧਵਾਰ ਨੂੰ ਪਿੰਡ ਉਗਰਾਹਾਂ ਵਿਖੇ…

Read More