ਕਿਸਾਨਾਂ ਨੇ ਮਹਿੰਗਾਈ ਖ਼ਿਲਾਫ਼ ਲੋਕਾਂ ਨੂੰ ਕੀਤਾ ਲਾਮਬੰਦ
** ਉਗਰਾਹਾਂ ਚ, ਰੈਲੀ ਕੱਢਕੇ ਚੰਡੀਗੜ੍ਹ ਧਰਨੇ ਦਾ ਦਿੱਤਾ ਸੱਦਾ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਜੱਦੀ ਪਿੰਡ ਉਗਰਾਹਾਂ ਵਿਖੇ ਮੀਟਿੰਗ ਉਪਰੰਤ ਰੈਲੀ ਕੱਢਕੇ ਲੋਕਾਂ ਨੂੰ ਮਹਿੰਗਾਈ ਖ਼ਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ। ਬੁੱਧਵਾਰ ਨੂੰ ਪਿੰਡ ਉਗਰਾਹਾਂ ਵਿਖੇ…