Headlines

ਸੁਨਾਮ ਵਿਖੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਅਤੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਭਗਵਾਨ ਪਰਸ਼ੂਰਾਮ ਦੀ ਜਯੰਤੀ ਮੌਕੇ ਸ਼੍ਰੀ ਸਤੀ ਸਿਵਾਲਾ ਮੰਦਿਰ ਵਿਖੇ ਹਾਜ਼ਰੀ ਭਰਦੇ ਹੋਏ।

ਦਰਸ਼ਨ ਸਿੰਘ ਚੌਹਾਨ, Bol Punjab De, Buero  ਇਸ ਮੌਕੇ ਪ੍ਰਧਾਨ ਠੇਕੇਦਾਰ ਨਰਿੰਦਰ ਸਿੰਘ ਕਣਕਵਾਲ, ਗੋਪਾਲ ਸ਼ਰਮਾ, ਸੈਕਟਰੀ ਨਰਿੰਦਰਪਾਲ ਸ਼ਰਮਾ, ਠੇਕੇਦਾਰ ਰਮੇਸ਼ ਸ਼ਰਮਾ, ਮੇਘ ਰਾਜ ਛਾਜਲੀ ਤੇ ਹੋਰ ਪਤਵੰਤੇ ਹਾਜਰ ਸਨ।

Read More

*ਪੀ.ਏ.ਯੂ.-ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਿੰਡ ਭੱਟੀਵਾਲ ਖੁਰਦ ਵਿਖੇ ਕਿਸਾਨ ਸਿਖਲਾਈ ਕੈਂਪ* 

ਸੰਗਰੂਰ, 09 ਜੂਨ Bol Punjab De, Buero  ਰਸਾਇਣਕ ਖਾਦਾਂ ਦੀ ਸੰਤੁਲਿਤ, ਸੁਚੱਜੀ ਵਰਤੋਂ ਅਤੇ ਜੀਵਾਣੂੰ ਖਾਦਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਭੱਟੀਵਾਲ ਖੁਰਦ ਵਿਖੇ ਝੋਨੇ ਅਤੇ ਬਾਸਮਤੀ ਦੀ ਪੌਦ ਨੂੰ ਲੱਗਣ ਵਾਲੇ ਜੀਵਾਣੂੰ ਖਾਦ ਦੇ ਟੀਕੇ, ਮਿੱਟੀ ਪਰਖ ਆਧਾਰਿਤ ਖਾਦ ਪ੍ਰਬੰਧਨ ਅਤੇ…

Read More

65 ਹਜ਼ਾਰ ਕਰਮਚਾਰੀਆਂ ਲਈ ਵੱਡਾ ਫੈਸਲਾ, ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰੈਗੂਲਰਾਈਜ਼ੇਸ਼ਨ ਨੀਤੀ ਨੂੰ ਮਨਜ਼ੂਰੀ

Bol Punjab De, Buero  ਪੰਜਾਬ ਸਰਕਾਰ ਨੇ ਸੂਬੇ ਦੇ 65 ਹਜ਼ਾਰ ਤੋਂ ਵੱਧ ਆਊਟਸੋਰਸ, ਠੇਕੇ ਅਤੇ ਅਸਥਾਈ ਅਧਾਰ ‘ਤੇ ਕੰਮ ਕਰ ਰਹੇ ਕਰਮਚਾਰੀਆਂ ਲਈ ਇੱਕ ਅਹਿਮ ਫੈਸਲਾ ਲਿਆ ਹੈ। ਕੈਬਿਨੇਟ ਨੇ ਨਵੀਂ ਰੈਗੂਲਰਾਈਜ਼ੇਸ਼ਨ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਲੰਬੇ ਸਮੇਂ ਤੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਨੂੰ ਰਾਹਤ ਮਿਲਣ…

Read More

ਮਾਹਵਾਰੀ ਦੌਰਾਨ ਸਫ਼ਾਈ ਪ੍ਰਤੀ ਜਾਗਰੂਕਤਾ ਲਈ ਆਂਗਣਵਾੜੀ ਸੈਂਟਰਾਂ ‘ਚ ਵਿਸ਼ੇਸ਼ ਮੁਹਿੰਮ

ਮਾਲੇਰਕੋਟਲਾ, 07 ਅਪ੍ਰੈਲ Bol Punjab De, Buero  * ਆਂਗਣਵਾੜੀ ਸੈਂਟਰਾਂ ਵਿੱਚ ਮਹਿਲਾਵਾਂ ਨੂੰ ਮੁਫਤ ਦਿੱਤੇ ਗਏ ਸੈਨੇਟਰੀ ਨੈਪਕਿਨ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਸੈਨੇਟਰੀ ਨੈਪਕਿਨ ਵੰਡ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਮੁੱਖ…

Read More

ਪੰਜਾਬ ਵਿੱਚ ਮੌਸਮ ਦਾ ਵੱਡਾ ਬਦਲਾਅ: ਗਰਮੀ ਤੋਂ ਮਿਲੇਗੀ ਰਾਹਤ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ

Bol Punjab De, Buero  ਪੰਜਾਬ ਦੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸੂਬੇ ਦੇ ਕਈ ਹਿੱਸਿਆਂ ਲਈ ਗਰਜ-ਚਮਕ, ਤੇਜ਼ ਹਵਾਵਾਂ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਹੈ। 5 ਅਤੇ 6 ਜੂਨ ਲਈ ਪੰਜਾਬ ਵਿੱਚ ਤੂਫ਼ਾਨੀ ਹਵਾਵਾਂ, ਬਿਜਲੀ ਚਮਕਣ ਅਤੇ ਮੀਂਹ ਨੂੰ ਲੈ ਕੇ…

Read More

ਸੁਨਾਮ- ਲਹਿਰਾ ਮੁੱਖ ਸੜਕ ਤੇ ਖੱਡਾ ਦੇ ਰਿਹਾ ਹਾਦਸਿਆਂ ਨੂੰ ਸੱਦਾ 

** ਪ੍ਰਸ਼ਾਸਨ ਕਿਸੇ ਵੱਡੇ ਹਾਦਸੇ ਦਾ ਕਰ ਰਿਹਾ ਇੰਤਜ਼ਾਰ ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਕਣਕ ਭੰਡਾਰ ਕਰਨ ਲਈ ਬਣੇ ਸੀਲੋ ਗੁਦਾਮ ਦੇ ਨਜ਼ਦੀਕ ਸੁਨਾਮ ਲਹਿਰਾ ਮੁੱਖ ਸੜਕ ਤੇ ਪਿਆ ਖੱਡਾ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ। ਸੜਕ ਦੀ ਹਾਲਤ ਬੇਹੱਦ ਖਸਤਾ ਬਣੀ ਹੋਈ ਹੈ। ਸੜਕ ਦੇ ਵਿਚਕਾਰ ਪਿਆ ਡੂੰਘਾ…

Read More

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਡਿਪੂਆਂ ਦੀ ਅਚਨਚੇਤੀ ਚੈਕਿੰਗ

• ਮਿਡ ਡੇ ਮੀਲ ਦੀ ਗੁਣਵੱਤਾ, ਸਫਾਈ ਅਤੇ ਪੀਣ ਵਾਲੇ ਪਾਣੀ ਦੇ ਮਾਪਦੰਡਾਂ ‘ਤੇ ਦਿੱਤਾ ਖਾਸ ਧਿਆਨ • ਹੈਲਪਲਾਈਨ ਨੰਬਰ ਜਾਰੀ ਕਰਕੇ ਲੋਕਾਂ ਨੂੰ ਸਿੱਧੀ ਸ਼ਿਕਾਇਤ ਦਰਜ ਕਰਨ ਲਈ ਪ੍ਰੇਰਿਤ ਅਮਰਗੜ੍ਹ/ਮਾਲੇਰਕੋਟਲਾ, 24 ਅਪ੍ਰੈਲ Bol Punjab De, Buero                   ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ…

Read More

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਰੂੜਕੀ ਕਲਾਂ ਅਤੇ ਰੂੜਕੀ ਖੁਰਦ ਵਿੱਚ ਕਰਾਪ ਰੇਜਿਡਿਊ ਮੈਨੇਜਮੈਂਟ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ

ਮਾਲੇਰਕੋਟਲਾ 09 ਅਪ੍ਰੈਲ Bol Punjab De, Buero  •ਪਿੰਡ ਰੂੜਕੀ ਕਲਾਂ ਅਤੇ ਰੂੜਕੀ ਖੁਰਦ ਵਿਖੇ ਕਰਾਪ ਰੇਜਿਡਿਊ ਮੈਨੇਜਮੈਂਟ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਮਾਲੇਰਕੋਟਲਾ ਵੱਲੋਂ ਅੱਜ ਪਿੰਡ ਰੂੜਕੀ ਕਲਾਂ ਅਤੇ ਰੂੜਕੀ ਖੁਰਦ ਵਿੱਚ ਕਰਾਪ ਰੇਜਿਡਿਊ ਮੈਨੇਜਮੈਂਟ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਕਸਦ ਕਿਸਾਨਾਂ…

Read More

ਮਾਲੇਰਕੋਟਲਾ ਵਿਖੇ ਕੂੜੇ ਦੇ ਡੰਪ ਵਿਰੁੱਧ ਜਨਤਕ ਰੋਸ ਦਾ ਫੁੱਟਿਆ ਜਵਾਲਾਮੁਖੀ; ਵਿਧਾਇਕ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ

ਮਾਲੇਰਕੋਟਲਾ, ਅਸ਼ਰਫ ਅਨਸਾਰੀ Bol Punjab De, Buero  ਖੰਨਾ ਰੋਡ ‘ਤੇ ਸਥਿਤ ਬਾਬਾ ਬੋਦਲੇ ਸਾਹਿਬ ਕਬਰਸਤਾਨ ਦੇ ਕੋਲ ਲੱਗੇ ਕੂੜੇ ਦੇ ਡੰਪ ਨੂੰ ਚੁਕਵਾਉਣ ਲਈ ਅੱਜ ਮਾਲੇਰਕੋਟਲਾ ਅਤੇ ਇਲਾਕਾ ਜਮਾਲਪੁਰਾ ਦੇ ਨਿਵਾਸੀਆਂ ਵੱਲੋਂ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਦਿਆਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਸਮਾਜ ਸੇਵੀ ਪਰਵੇਜ਼ ਅਲੀ ਖਾਂ ਦੀ…

Read More

El Niño ਨੂੰ ਲੈ ਕੇ ਵਿਸ਼ਵ ਚੇਤਾਵਨੀ, ਮੌਸਮੀ ਪੈਟਰਨ ਵਿੱਚ ਵੱਡੇ ਬਦਲਾਅ ਦੀ ਸੰਭਾਵਨਾ

Bol Punjab De, Buero  ਵਿਸ਼ਵ ਮੌਸਮ ਸੰਗਠਨ (WMO) ਨੇ ਚੇਤਾਵਨੀ ਦਿੱਤੀ ਹੈ ਕਿ ਜੂਨ ਤੋਂ ਅਗਸਤ 2026 ਦੇ ਦਰਮਿਆਨ El Niño ਦੇ ਵਿਕਸਿਤ ਹੋਣ ਦੀ ਸੰਭਾਵਨਾ ਲਗਭਗ 80 ਫੀਸਦੀ ਹੈ। ਮੌਸਮ ਮਾਹਿਰਾਂ ਅਨੁਸਾਰ ਇਸ ਕੁਦਰਤੀ ਮੌਸਮੀ ਪ੍ਰਕਿਰਿਆ ਦਾ ਪ੍ਰਭਾਵ ਦੁਨੀਆ ਦੇ ਕਈ ਦੇਸ਼ਾਂ ਦੇ ਤਾਪਮਾਨ, ਵਰਖਾ ਅਤੇ ਮੌਸਮੀ ਚੱਕਰਾਂ ‘ਤੇ ਪੈ ਸਕਦਾ ਹੈ। El Niño…

Read More