ਕਿਸਾਨਾਂ ਨੇ ਸੂਬਾ ਪੱਧਰੀ ਕਨਵੈਨਸ਼ਨ ਨੂੰ ਲੈਕੇ ਕੀਤੀ ਵਿਚਾਰ ਚਰਚਾ
** ਬੀਬੀਐਮਬੀ ਤੇ ਕਾਬਜ ਹੋ ਰਹੀ ਹੈ ਕੇਂਦਰ ਸਰਕਾਰ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ *- ਭਾਖੜਾ ਬਿਆਸ ਮੈਨੇਜਮੈਂਟ ਬੋਰਡ ਉੱਤੇ ਕੇਂਦਰੀ ਹਕੂਮਤ ਵੱਲੋਂ ਕੀਤੇ ਜਾ ਰਹੇ ਕਬਜ਼ੇ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ 10 ਮਈ ਨੂੰ ਜੇਜੀ ਪੈਲੇਸ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਕਨਵੈਨਸ਼ਨ ਦੀਆਂ ਤਿਆਰੀਆਂ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ…