ਜੋਗਿੰਦਰ ਉਗਰਾਹਾਂ ਨੇ ਡੈਮ ਸੇਫਟੀ ਐਕਟ ਰੱਦ ਕਰਨ ਦੀ ਕੀਤੀ ਮੰਗ
** ਕਿਹਾ ਪਾਣੀਆਂ ਦੇ ਮੁੱਦੇ ਤੇ ਸੂਬਾ ਸਰਕਾਰ ਸੱਦੇ ਸਰਬ ਪਾਰਟੀ ਮੀਟਿੰਗ ** ਪੰਜਾਬ ਦੇ ਹਿੱਤਾਂ ‘ਤੇ ਸਿਆਸੀ ਪਾਰਟੀਆਂ ਦੀ ਚੁੱਪ ਮੰਦਭਾਗੀ ** ਬਿਜਲੀ ਸਪਲਾਈ ਸ਼ਲਾਘਾਯੋਗ, ਪਰ ਪੁਲਸੀਆ ਤਸ਼ੱਦਦ ਨਹੀਂ ਭੁੱਲੇ ਕਿਸਾਨ ਦਰਸ਼ਨ ਸਿੰਘ ਚੌਹਾਨ, Bol Punjab De, Buero ਸੁਨਾਮ — ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ‘ਡੈਮ ਸੇਫਟੀ…