Headlines

ਪੰਜਾਬ ਦੀ ਸਿਆਸਤ ਵਿੱਚ AAP-BJP ਟਕਰਾਅ ਤੇਜ਼, ਧੂਰੀ ਬਣਿਆ ਸਿਆਸੀ ਜੰਗ ਦਾ ਨਵਾਂ ਮੈਦਾਨ

Bol Punjab De, Buero  ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ (AAP) ਅਤੇ ਭਾਰਤੀ ਜਨਤਾ ਪਾਰਟੀ (BJP) ਵਿਚਾਲੇ ਟਕਰਾਅ ਹੋਰ ਤੇਜ਼ ਹੋ ਗਿਆ ਹੈ। ਧੂਰੀ ਵਿੱਚ BJP ਵੱਲੋਂ 2027 ਵਿਧਾਨ ਸਭਾ ਚੋਣਾਂ ਲਈ ਸਿਆਸੀ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰਿਆਣਾ ਦੇ…

Read More

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਘਨਸ਼ਿਆਮ ਕਾਂਸਲ ਸਨਮਾਨਤ 

** ਰੋਟਰੀ ਡਿਸਟ੍ਰਿਕਟ 3090 ਦੀ ਗ੍ਰੈਂਡ ਅਸੈਂਬਲੀ ਚੰਡੀਗੜ੍ਹ ਚ, ਹੋਈ ਸੰਪੰਨ  ** ਰਾਜਪਾਲ ਨੇ ਸੁਨਾਮ ਵਿੱਚ ਸਥਾਪਿਤ ਸੇਵਾ ਪ੍ਰੋਜੈਕਟਾਂ ਦੀ ਕੀਤੀ ਸਰਾਹਨਾ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਰੋਟਰੀ ਇੰਟਰਨੈਸ਼ਨਲ ਡਿਸਟ੍ਰਿਕਟ 3090 ਦੀ ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਗਈ ਪ੍ਰਭਾਵਸ਼ਾਲੀ ਅਸੈਂਬਲੀ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰੋਟਰੀ ਦੇ ਸਾਬਕਾ ਗਵਰਨਰ…

Read More

ਸੁਨਾਮ ਵਿਖੇ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਦੇ ਮੁੱਖ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਮੈਂਬਰ ਬੀਬੀਆਂ ਸੁਨਾਮ ਦੇ ਵਾਰਡ ਨੰਬਰ 20 ਤੋਂ ਜੇਤੂ ਰਹੇ ਕੌਂਸਲਰ ਮਾਹੀ ਮਹੰਤ ਨੂੰ ਸਨਮਾਨਿਤ ਕਰਦੇ ਹੋਏ। ਇਸ ਮੌਕੇ ਹਰਜਸ ਸਿੰਘ ਖਡਿਆਲ, ਹਰਵਿੰਦਰ ਸਿੰਘ ਪੱਪਨ ਤੇ ਹੋਰ ਮੈਂਬਰ ਹਾਜ਼ਰ ਸਨ।

Bol Punjab De, Buero 

Read More

ਸਾਹਿਤ ਸਭਾ ਸ਼ੇਰਪੁਰ ਦੀ ਮਹੀਨਾਵਾਰ ਇਕੱਤਰਤਾ ‘ਚ ਵੱਖ-ਵੱਖ ਮੁੱਦਿਆਂ ਤੇ ਕੀਤੀ ਚਰਚਾਂ

ਕਿਹਾ – ਭਗਤ ਪੂਰਨ ਸਿੰਘ ਬਾਨੀ ਪਿੰਗਲਵਾੜਾ ਭਾਰਤ ਰਤਨ ਤੋਂ ਵਾਂਝਾ ਕਿਉਂ…? : ਪ੍ਰਿੰਸੀਪਲ ਕਮਲੇਸ਼ ਕੁਮਾਰ ਸ਼ੇਰਪੁਰ , 8 ਜੂਨ ( ਬਲਜੀਤ ਸਿੰਘ ਟਿੱਬਾ) Bol Punjab De, Buero  – ਸਾਹਿਤ ਸਭਾ ਸ਼ੇਰਪੁਰ ਦੀ ਮਹੀਨਾਵਾਰ ਇਕੱਤਰਤਾ ਸਭਾ ਦੇ ਸਰਪ੍ਰਸਤ ਅਤੇ ਸਰਬਾਂਗੀ ਲੇਖਕ ਸੁਖਦੇਵ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਸਾਹਿਤ ਸਭਾ ਮਲੇਰਕੋਟਲਾ ਦੇ…

Read More

ਮੰਤਰੀ ਅਮਨ ਅਰੋੜਾ ਨੇ ਦੌੜਾਕ ਸਹਿਨੂਰ ਬਾਵਾ ਨੂੰ ਕੀਤਾ ਸਨਮਾਨਤ 

* ਅੰਡਰ-20 ਏਸ਼ੀਅਨ ਚੈਂਪੀਅਨਸ਼ਿਪ ਵਿੱਚ ਰਿਲੇਅ ਰੇਸ ਚ , ਜਿਤਿਆ ਗੋਲਡ ਮੈਡਲ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ, ਹਾਂਗਕਾਂਗ ਵਿਖੇ ਹੋਈ ਅੰਡਰ-20 ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦਾ ਹਿੱਸਾ ਬਣਕੇ ਰਿਲੇਅ ਰੇਸ ਵਿੱਚ ਗੋਲਡ ਮੈਡਲ ਜਿੱਤਣ ਵਾਲੀ ਪਿੰਡ ਖਡਿਆਲ ਦੀ ਹੋਣਹਾਰ ਅਥਲੀਟ ਸਹਿਨੂਰ ਬਾਵਾ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਨਮਾਨਿਤ ਕੀਤਾ।…

Read More

ਪੈਨਸ਼ਨਰਾਂ ਨੇ ਬੇਰੁਜ਼ਗਾਰਾਂ ਤੇ ਲਾਠੀਚਾਰਜ ਦੀ ਕੀਤੀ ਨਿੰਦਾ 

— ਕਿਹਾ ਮਨੁੱਖੀ ਅਧਿਕਾਰ ਕਮਿਸ਼ਨ ਪੁਲਿਸ ਅਧਿਕਾਰੀ ਖਿਲਾਫ਼ ਕਰੇ ਕਾਰਵਾਈ  ਦਰਸ਼ਨ ਸਿੰਘ ਚੌਹਾਨ, Bol Punjab De, Buero   ਸੁਨਾਮ — ਪਾਵਰਕਾਮ ਐਂਡ ਟਰਾਂਸਕੋ  ਪੈਨਸ਼ਨਰਜ ਯੂਨੀਅਨ ਦੇ ਮੈਂਬਰਾਂ ਨੇ ਪਟਿਆਲਾ ਵਿਖੇ ਬੇਰੁਜ਼ਗਾਰਾਂ ਤੇ ਲਾਠੀਚਾਰਜ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਆਖਿਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਨੋਟਿਸ ਲੈਕੇ ਜ਼ਿੰਮੇਵਾਰ ਪੁਲਿਸ ਅਧਿਕਾਰੀ ਦੇ ਖਿਲਾਫ ਸਖਤ ਕਾਰਵਾਈ ਕਰਨ ਨੂੰ…

Read More

8 ਜੂਨ 1984: ਸਿੱਖ ਇਤਿਹਾਸ ਦਾ ਇੱਕ ਦਰਦਨਾਕ ਅਤੇ ਯਾਦਗਾਰ ਦਿਨ

Bol Punjab De, Buero  ਪੰਜਾਬ ਅਤੇ ਸਿੱਖ ਇਤਿਹਾਸ ਵਿੱਚ 8 ਜੂਨ ਦਾ ਦਿਨ ਇੱਕ ਅਜਿਹਾ ਦਿਨ ਮੰਨਿਆ ਜਾਂਦਾ ਹੈ ਜਿਸ ਨੂੰ ਅੱਜ ਵੀ ਗਹਿਰੇ ਦੁੱਖ ਅਤੇ ਸ਼ਰਧਾ ਨਾਲ ਯਾਦ ਕੀਤਾ ਜਾਂਦਾ ਹੈ। ਸਾਲ 1984 ਵਿੱਚ ਇਸੇ ਦਿਨ ਭਾਰਤੀ ਫੌਜ ਵੱਲੋਂ ਚਲਾਏ ਗਏ ਆਪਰੇਸ਼ਨ ਬਲੂ ਸਟਾਰ ਦੇ ਮੁੱਖ ਸੈਨਿਕ ਅਭਿਆਨ ਦਾ ਅੰਤ ਹੋਇਆ ਸੀ। 1 ਜੂਨ…

Read More

*ਜ਼ਿਲ੍ਹਾ ਟਾਸਕ ਫੋਰਸ ਵੱਲੋਂ ਸੰਗਰੂਰ ਵਿਖੇ ਵਿਸ਼ੇਸ਼ ਚੈਕਿੰਗ*

ਸੰਗਰੂਰ, 8 ਜੂਨ Bol Punjab De, Buero  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸੰਗਰੂਰ ਸ਼ਹਿਰ ਦੇ ਬੱਸ ਸਟੈਂਡ, ਕਿਲਾ ਮਾਰਕੀਟ, ਛੋਟਾ ਅਤੇ ਵੱਡਾ ਚੌਂਕ, ਕੋਲਾ ਪਾਰਕ, ਮੇਨ ਬਾਜ਼ਾਰ ਅਤੇ ਹੋਰ ਜਨਤਕ…

Read More

*ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਾਜ਼ਮੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ*

ਆਨਲਾਇਨ ਰਜਿਸਟ੍ਰੇਸ਼ਨ ਕਰਨ ਲਈ ਹਦਾਇਤਾਂ ਜਾਰੀ ਸੰਗਰੂਰ, 8 ਜੂਨ Bol Punjab De, Buero  ਅਰਲੀ ਚਾਇਲਡ ਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਪ੍ਰਾਈਵੇਟ ਪਲੇਅ-ਵੇ-ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਕਰਵਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਪਲੇਅ ਵੇਅ ਸਕੂਲਾਂ ਲਈ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ, ਜਿਸ ਤਹਿਤ ਪੰਜਾਬ ਵਿਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਨੂੰ ਸਮਾਜਿਕ ਸੁਰੱਖਿਆ ਅਤੇ…

Read More

ਭਾਰਤ ਅਤੇ ਅਫ਼ਗਾਨਿਸਤਾਨ ਵਿਚਾਲੇ ਇਤਿਹਾਸਕ ਟੈਸਟ ਮੁਕਾਬਲਾ ਸ਼ੁਰੂ, ਮੁੱਲਾਂਪੁਰ ਵਿੱਚ ਕ੍ਰਿਕਟ ਪ੍ਰੇਮੀਆਂ ਦਾ ਉਤਸ਼ਾਹ ਚਰਮ ‘ਤੇ

ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਤਿਆਰੀ ਲਈ ਭਾਰਤੀ ਟੀਮ ਲਈ ਅਹਿਮ ਮੈਚ Bol Punjab De, Buero : ਭਾਰਤ ਅਤੇ ਅਫ਼ਗਾਨਿਸਤਾਨ ਵਿਚਾਲੇ ਇਕਲੌਤਾ ਟੈਸਟ ਮੈਚ ਅੱਜ ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਸ਼ੁਰੂ ਹੋ ਗਿਆ। ਇਸ ਮੁਕਾਬਲੇ ਨੂੰ ਲੈ ਕੇ ਕ੍ਰਿਕਟ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਭਾਰਤੀ ਟੀਮ…

Read More