ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ ਸਰਕਾਰੀ ਕਾਲਜ ਲੜਕੀਆਂ ਦਾ ਦੌਰਾ
ਅਸ਼ਰਫ ਅਨਸਾਰੀ, ਮਾਲੇਰਕੋਟਲਾ Bol Punjab De, Buero ਅੱਜ ਜਨਾਬ ਡਾ. ਜਮੀਲ ਉਰ ਰਹਿਮਾਨ ਵਿਧਾਇਕ ਮਾਲੇਰਕੋਟਲਾ ਨੇ ਸਟੇਟ ਹੱਜ ਕਮੇਟੀ ਦੀ ਅਹਿਮ ਮੀਟਿੰਗ ਦੇ ਸੰਬੰਧ ਵਿੱਚ ਸਰਕਾਰੀ ਕਾਲਜ ਲੜਕੀਆਂ, ਉਰਦੂ ਅਕੈਡਮੀ ਕੈਂਪਸ ਮਾਲੇਰਕੋਟਲਾ ਵਿਖੇ ਸ਼ਿਰਕਤ ਕੀਤੀ। ਮੀਟਿੰਗ ਉਪਰੰਤ ਉਨ੍ਹਾਂ ਕਾਲਜ ਪ੍ਰਿੰਸੀਪਲ ਡਾ. ਅਨੀਲਾ ਸੁਲਤਾਨਾ ਨਾਲ ਮੁਲਾਕਾਤ ਕੀਤੀ। ਪ੍ਰਿੰਸੀਪਲ ਨੇ ਵਿਧਾਇਕ ਮਾਲੇਰਕੋਟਲਾ ਨੂੰ ਜੀ ਆਇਆਂ ਆਖਿਆ ਅਤੇ…