Headlines

ਅਮਰੀਕਾ-ਈਰਾਨ ਤਣਾਅ ਜਾਰੀ, ਦੁਨੀਆ ਦੀ ਨਜ਼ਰ ਕੂਟਨੀਤਿਕ ਕੋਸ਼ਿਸ਼ਾਂ ‘ਤੇ

Bol Punjab De, Buero  ਅਮਰੀਕਾ ਅਤੇ ਈਰਾਨ ਵਿਚਕਾਰ ਤਣਾਅ ਇੱਕ ਵਾਰ ਫਿਰ ਅੰਤਰਰਾਸ਼ਟਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਅਮਰੀਕੀ ਰਾਸ਼ਟਰਪਤੀ Donald Trump ਨੇ ਹਾਲ ਹੀ ਵਿੱਚ ਕਿਹਾ ਹੈ ਕਿ ਜੇਕਰ ਦੋਵਾਂ ਦੇਸ਼ਾਂ ਵਿਚਕਾਰ ਚੱਲ ਰਹੀਆਂ ਗੱਲਬਾਤਾਂ ਕਿਸੇ ਸਕਾਰਾਤਮਕ ਨਤੀਜੇ ਤੱਕ ਨਹੀਂ ਪਹੁੰਚਦੀਆਂ ਤਾਂ ਅਮਰੀਕਾ ਈਰਾਨ ਖ਼ਿਲਾਫ਼ ਹੋਰ ਸਖ਼ਤ ਕਦਮ ਚੁੱਕਣ ਬਾਰੇ ਵਿਚਾਰ ਕਰ ਸਕਦਾ…

Read More

ਅੰਬੇਡਕਰ ਜਯੰਤੀ ਮੌਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ

ਸੰਗਰੂਰ, 14 ਅਪ੍ਰੈਲ: Bol Punjab De, Buero  ਅੰਬੇਡਕਰ ਜਯੰਤੀ ਮੌਕੇ ਮੈਂਬਰ, ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ, ਗੁਲਜ਼ਾਰ ਸਿੰਘ ਬੌਬੀ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਭਾਰਤੀ ਸੰਵਿਧਾਨ ਨਿਰਮਾਤਾ ਅਤੇ ਮਹਾਨ ਸਮਾਜ ਸੁਧਾਰਕ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਪੁਸ਼ਪ ਅਰਪਿਤ ਕਰਦੇ ਹੋਏ ਉਨ੍ਹਾਂ ਨੂੰ ਨਮਨ ਕੀਤਾ ਗਿਆ। ਇਸ ਮੌਕੇ ਉਨ੍ਹਾਂ…

Read More

ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026

ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਕਰਵਾਈ ਗਈ ·         ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਚੋਣ ਅਮਲੇ ਦੀ ਤਾਇਨਾਤੀ ਪ੍ਰਕਿਰਿਆ ਸ਼ੁਰੂ : ਵਿਰਾਜ ਐਸ. ਤਿੜਕੇ ਮਾਲੇਰਕੋਟਲਾ, 18 ਮਈ Bol Punjab De, Buero  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ-2026 ਨੂੰ ਸੁਚਾਰੂ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪੋਲਿੰਗ ਸਟਾਫ਼…

Read More

ਪੈਨਸ਼ਨ ਨਾ ਮਿਲਣ ਕਾਰਨ ਪੈਨਸ਼ਨਰ ਸੂਬਾ ਸਰਕਾਰ ਤੋਂ ਔਖ਼ੇ 

— ਕਿਹਾ ਮੁਲਾਜ਼ਮਾਂ ਦੇ ਵਾਅਦੇ ਵੀ ਨਹੀਂ ਕੀਤੇ ਪੂਰੇ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਪੈਨਸ਼ਨ ਨਾ ਮਿਲਣ ਕਾਰਨ ਪੈਨਸ਼ਨਰਜ਼ ਸੂਬੇ ਦੀ ਭਗਵੰਤ ਮਾਨ ਸਰਕਾਰ ਤੋਂ ਡਾਢੇ ਨਰਾਜ਼ ਦਿਖਾਈ ਦੇ ਰਹੇ ਹਨ। ਸੋਮਵਾਰ ਨੂੰ ਸੁਨਾਮ ਵਿਖੇ ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੇਮ ਚੰਦ ਅਗਰਵਾਲ, ਜਨਰਲ ਸਕੱਤਰ ਚੇਤ ਰਾਮ ਢਿੱਲੋਂ ਅਤੇ…

Read More

ਸੁਨਾਮ ਵਿਖੇ ਸੰਗਰਾਦ ਦੇ ਪਵਿੱਤਰ ਦਿਹਾੜੇ ਮੌਕੇ ਸਿਰੋਪਾਓ ਦੇਕੇ ਸਨਮਾਨ

Bol Punjab De, Buero  ਸੁਨਾਮ ਵਿਖੇ ਸੰਗਰਾਦ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਦੇ ਮੁੱਖ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ ਅਤੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਮੋਹਲ ਸੁਨਾਮ ਨਗਰ ਕੌਂਸਲ ਦੇ ਵਾਰਡ ਨੰਬਰ 20 ਤੋਂ ਅਜ਼ਾਦ ਉਮੀਦਵਾਰ ਘਣਸ਼ਿਆਮ ਕਾਂਸਲ ਨੂੰ ਸਿਰੋਪਾਓ ਦੇਕੇ ਸਨਮਾਨਿਤ ਕਰਦੇ ਹੋਏ। ਇਸ ਮੌਕੇ ਸਾਬਕਾ ਕੌਂਸਲਰ ਹਾਕਮ ਸਿੰਘ ਅਤੇ ਹੋਰ…

Read More

ਕਿਸਾਨਾਂ ਨੇ ਚੰਡੀਗੜ੍ਹ ਰੈਲੀ ਨੂੰ ਲੈਕੇ ਵਿੱਢੀ ਲਾਮਬੰਦੀ 

— ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡਾਂ ਚ, ਕੀਤੀਆਂ ਜਾ ਰਹੀਆਂ ਮੀਟਿੰਗਾਂ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ — ਕਿਰਤੀ ਕਿਸਾਨ ਯੂਨੀਅਨ ਨੇ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ ਨੂੰ ਲੈਕੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਸੁਨਾਮ ਹਲਕੇ ਦੇ ਪਿੰਡਾਂ ਢੱਡਰੀਆਂ, ਸਾਹੋਕੇ , ਤਕੀਪੁਰ ਵਿਖੇ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਭਾਖੜਾ ਬਿਆਸ ਮੈਨੇਜਮੈਂਟ ਬੋਰਡ…

Read More
ਕਿਸਾਨ ਧਰਮਗੜ੍ਹ ਥਾਣੇ ਮੂਹਰੇ ਧਰਨਾ ਦਿੰਦੇ ਹੋਏ।

ਧਰਮਗੜ੍ਹ ਥਾਣੇ ਮੂਹਰੇ ਕਿਸਾਨਾਂ ਦਾ ਧਰਨਾ ਜਾਰੀ

ਕੌਣ ਬਣੇਗਾ ਕਰੋੜਪਤੀ ਤਹਿਤ ਵੱਜੀ ਸੀ ਠੱਗੀ ਦਰਸ਼ਨ ਸਿੰਘ ਚੌਹਾਨ,BOL PUNJAB DE, SUNAMਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਥਾਣਾ ਧਰਮਗੜ੍ਹ ਅੱਗੇ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਬਲਾਕ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਅਤੇ ਮਨਜੀਤ ਕੌਰ ਤੋਲਾਵਾਲ ਨੇ ਆਖਿਆ ਕਿ ਸਾਲ…

Read More

–ਯੁੱਧ ਨਸ਼ਿਆਂ ਵਿਰੁੱਧ– ਸੰਗਰੂਰ ਪੁਲਿਸ ਵੱਲੋਂ ਮਿਤੀ 01.03.2026 ਤੋਂ 31.03.2026 ਤਕ 117 ਕੇਸ ਦਰਜ; 149 ਮੁਲਜ਼ਮ ਗ੍ਰਿਫਤਾਰ

ਸੰਗਰੂਰ, 03 ਅਪ੍ਰੈਲ Bol Punjab De,Buero: ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 01.03.2026 ਤੋਂ 31.03.2026 ਤਕ ਡਰੱਗ ਦੇ 82 ਕੇਸ ਦਰਜ ਕਰਕੇ 110 ਮੁਲਜ਼ਮਾਂ ਨੂੰ ਕਾਬੂ ਕਰਕੇ 601…

Read More

ਨਸ਼ਿਆਂ ਖਿਲਾਫ ਸ਼ਬਦਾਂ ਰਾਹੀਂ ਜੰਗ ਦਾ ਆਗਾਜ਼ 

 ਮੋਹਨ ਸ਼ਰਮਾ ਦੀ ਪੁਸਤਕ ਕਹਿਰ ਦੀ ਹਨੇਰੀ ਲੋਕ ਅਰਪਣ  Bol Punjab De, Buero  ਨਸ਼ਾ ਸਮਾਜ ਨੂੰ ਸਿਉਂਕ ਵਾਂਗ ਖਾ ਰਿਹਾ ਹੈ ਅਤੇ ਇਸ ਨੂੰ ਖਤਮ ਕਰਨ ਲਈ ਕੀਤੇ ਜਾ ਰਹੇ ਸਰਕਾਰੀ, ਗੈਰ ਸਰਕਾਰੀ ਉਪਰਾਲੇ ਫੇਲ੍ਹ ਸਾਬਤ ਹੋ ਰਹੇ ਹਨ। ਫਿਰ ਵੀ ਸਮਾਜ ਦੇ ਕੁਝ ਸ਼ੁਭਚਿੰਤਕ ਨਸ਼ਿਆਂ ਖਿਲਾਫ ਜੰਗ ਲਈ ਦ੍ਰਿੜ ਹਨ। ਇਸ ਅਹਿਦ ਤਹਿਤ ਹੀ…

Read More

ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ 

** 12 ਕਰੋੜ ਰੁਪਏ ਦੀ ਲਾਗਤ ਆਵੇਗੀ  ਲਾਗਤ  *ਸੜਕਾਂ, ਫਿਰਨੀ, ਛੱਪੜ ਅਤੇ ਹੋਰ ਪ੍ਰਾਜੈਕਟ ਦੇ ਰੱਖੇ ਨੀਂਹ ਪੱਥਰ, ਕਈ ਮੁਕੰਮਲ ਹੋਏ ਪ੍ਰੋਜੈਕਟ ਕੀਤੇ ਲੋਕ ਅਰਪਣ  ਦਰਸ਼ਨ ਸਿੰਘ ਚੌਹਾਨ, Bol Punjab De, Buero  ਸੁਨਾਮ, **ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਤਵਾਰ ਨੂੰ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੀ…

Read More