ਕਿਸਾਨ ਕੇਂਦਰੀ ਨੀਤੀਆਂ ਖ਼ਿਲਾਫ਼ ਛੇ ਨੂੰ ਦੇਣਗੇ ਧਰਨਾ
ਦਰਸ਼ਨ ਸਿੰਘ ਚੌਹਾਨ,Bol Punjab De,Buero: * ਕਿਹਾ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਮੁਲਕ ਲਈ ਘਾਤਕ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੀਆਂ ਕਿਸਾਨ ਮਜ਼ਦੂਰ ਮਾਰੂ ਨੀਤੀਆਂ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 6 ਅਪਰੈਲ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਦੇ ਦਫ਼ਤਰ ਮੂਹਰੇ ਦਿੱਤੇ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ…
ਵਿਧਾਇਕ ਅਮਰਗੜ੍ਹ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ
ਅਮਰਗੜ੍ਹ/ਮਾਲੇਰਕੋਟਲਾ, 02 ਅਪ੍ਰੈਲ :Bol Punjab De,Buero: • ‘ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ • ਸਪੈਸ਼ਲ ਅਸਿਸਟੈਂਸ ਫੇਜ਼-2 ਸਕੀਮ ਅਧੀਨ 26.43 ਕਿਲੋਮੀਟਰ ਸੜਕ ਦਾ ਹੋਵੇਗਾ ਨਵੀਨੀਕਰਨ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਦੀ ਮਹੱਤਵਪੂਰਨ ਸੜਕ ਦੇ…
ਐਸ ਕੇ ਐਮ ਗੈਰ ਸਿਆਸੀ ਨੇ ਲਾਇਆ ਡੀਸੀ ਦਫ਼ਤਰ ਅੱਗੇ ਧਰਨਾ, ਰਾਸ਼ਟਰਪਤੀ ਅਤੇ ਮੁੱਖ ਮੰਤਰੀ ਦੇ ਨਾਂ ਸੌਂਪੇ ਮੰਗ ਪੱਤਰ
ਸੰਗਰੂਰ 2 ਅਪ੍ਰੈਲ (Bol Punjab De,Buero ) ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਤੇ ਬੀਕੇਯੂ ਏਕਤਾ ਮਲਵਈ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਸੰਗਰੂਰ ਅੱਗੇ ਦੋ ਘੰਟੇ ਧਰਨਾ ਦੇ ਕੇ ਕੇਂਦਰ ਨਾਲ ਸਬੰਧਤ ਮੰਗਾਂ ਲਈ ਦੇਸ਼ ਦੀ ਰਾਸ਼ਟਰਪਤੀ ਅਤੇ ਪੰਜਾਬ ਨਾਲ਼ ਸਬੰਧਿਤ ਮੰਗਾਂ ਲਈ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ…
ਸੁਨਾਮ ਵਿਖੇ ਮਹਾਂਵੀਰ ਜੈਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ
ਦਰਸ਼ਨ ਸਿੰਘ ਚੌਹਾਨ,Bol Punjab De,Buero: *ਸੁਨਾਮ ਵਿਖੇ ਮਹਾਂਵੀਰ ਜੈਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਭਗਵਾਨ ਮਹਾਂਵੀਰ ਦਾ 2625ਵਾਂ ਜਨਮ ਕਲਿਆਣਕ ਜੈਨ ਸਥਾਨਕ ਸੁਨਾਮ ਵਿਖੇ ਮਹਾਂ ਸਾਧਵੀ ਸ਼੍ਰੀ ਸ਼ਿਵ ਪ੍ਰਗਿਆ ਜੀ ਮਹਾਰਾਜ ਦੀ ਅਗਵਾਈ ਹੇਠ ਮਨਾਇਆ ਗਿਆ।ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਭਗਵਾਨ ਮਹਾਂਵੀਰ ਦੀ ਜਨਮ ਕਲਿਆਣਕ ਮਨਾਉਣ ਲਈ…
ਪੱਤਰਕਾਰ ਪਵਨ ਸ਼ਰਮਾ ਨੂੰ ਸਦਮਾ, ਪਿਤਾ ਦਾ ਦਿਹਾਂਤ
ਸੁਨਾਮ ਪੱਤਰ ਪ੍ਰੇਰਕ – Bol Punjab De,Buero: – ਕ੍ਰਿਸ਼ਨ ਸ਼ਰਮਾ ਨਮਿਤ ਪਾਠ ਦਾ ਭੋਗ ਅੱਜ ਸੁਨਾਮ ਦੇ ਪੱਤਰਕਾਰ ਪਵਨ ਕੁਮਾਰ ਸ਼ਰਮਾ ਦੇ ਪਿਤਾ ਕ੍ਰਿਸ਼ਨ ਚੰਦ ਸ਼ਰਮਾ ਦਾ ਦਿਹਾਂਤ ਹੋ ਗਿਆ ਹੈ। ਸਿਹਤ ਵਿਭਾਗ ਵਿੱਚੋਂ ਸੇਵਾ ਮੁਕਤ ਹੋਏ ਕ੍ਰਿਸ਼ਨ ਚੰਦ ਸ਼ਰਮਾ ਦੇ ਅਚਾਨਕ ਦੇਹਾਂਤ ‘ਤੇ ਵੱਖ-ਵੱਖ ਰਾਜਨੀਤਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਗਹਿਰੇ ਦੁੱਖ ਦਾ…
ਕਿਰਚ ਮਾਰਕੇ ਅਧਖੜ ਉਮਰ ਦੇ ਵਿਅਕਤੀ ਦੀ ਹੱਤਿਆ
ਦਰਸ਼ਨ ਸਿੰਘ ਚੌਹਾਨ,Bol Punjab De,Buero: * ਬੱਚਿਆਂ ਦੀ ਲੜਾਈ ਨੂੰ ਗਿਆ ਸੀ ਸੁਲਝਾਉਣ। * ਛੇ ਜਣਿਆਂ ਖਿਲਾਫ ਮਾਮਲਾ ਦਰਜ਼ * ਬੱਚਿਆਂ ਦੀ ਲੜਾਈ ਨੂੰ ਗਿਆ ਸੀ ਸੁਲਝਾਉਣ। ਬੱਚਿਆਂ ਦੀ ਲੜਾਈ ਸੁਲਝਾਉਣ ਗਏ ਅਧਖੜ ਉਮਰ ਦੇ ਵਿਅਕਤੀ ਦੀ ਕਿਰਚ ਮਾਰਕੇ ਹੱਤਿਆ ਕਰ ਦਿੱਤੀ ਗਈ ਹੈ। ਸੁਨਾਮ ਸ਼ਹਿਰ ਦੇ ਹਨੂੰਮਾਨ ਮੰਦਿਰ ਨੇੜੇ ਵਾਪਰੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ…
ਵਿਨਰਜੀਤ ਗੋਲਡੀ ਦੀ ਅਗਵਾਈ ਚ, ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ
ਦਰਸ਼ਨ ਸਿੰਘ ਚੌਹਾਨ, Bol Punjab De,Buero:ਸੁਨਾਮ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਖਡਿਆਲ ਦੀ ਅਗਵਾਈ ਹੇਠ ਦਰਜਨਾਂ ਨੌਜਵਾਨਾਂ ਨੇ ਅਕਾਲੀ ਦਲ ਦਾ ਪੱਲਾ ਫੜਿਆ। ਇਸ ਮੌਕੇ ਬੋਲਦਿਆਂ ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਆਖਿਆ ਕਿ ਨੌਜਵਾਨਾਂ ਦਾ ਅਕਾਲੀ ਦਲ ਵਿੱਚ ਸ਼ਾਮਿਲ ਹੋਣਾ ਦਰਸਾਉਂਦਾ ਹੈ…
ਐੱਸ.ਯੂ.ਐੱਸ ਕਾਲਜ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ ਸਬੰਧੀ ਪ੍ਰੈੱਸ ਨੋਟ
ਮਿਤੀ 01.04.2026 Bol Punjab De,Buero: ਸ਼ਹੀਦ ਊਧਮ ਸਿੰਘ ਕਾਲਜ ਆਫ਼ ਐਜੂਕੇਸ਼ਨ ਮਹਿਲਾਂ ਚੌਂਕ ਦੇ ਚੇਅਰਮੈਨ ਸ. ਰਾਓਵਿੰਦਰ ਸਿੰਘ, ਵਾਈਸ ਚੇਅਰਮੈਨ ਸ. ਕੌਰਸਿੰਘ ਦੁੱਲਟ ਅਤੇ ਪ੍ਰਿੰਸੀਪਲ ਡਾ. ਕੁਲਵੰਤ ਕੌਰ ਜੀ ਦੀ ਪ੍ਰਵਾਨਗੀ ਹੇਠ ਐੱਸ.ਯੂ.ਐੱਸ ਕਾਲਜ ਆਫ਼ ਐਜੂਕੇਸ਼ਨ ਵੱਲੋਂਵਿਦਿਆਰਥੀਆਂ ਨੂੰ 25 ਤੋਂ 28 ਮਾਰਚ ਤੱਕ ਕੁੱਲੂ ਮਨਾਲੀ ਦਾ ਵਿੱਦਿਅਕ ਟੂਰ ਲਿਜਾਇਆ ਗਿਆ। 25 ਮਾਰਚ ਨੂੰ ਕਾਲਜਕੈਂਪਸ ਤੋਂ…
ਡਿਪਟੀ ਕਮਿਸ਼ਨਰ ਵਲੋਂ ਨਕਾਰਡ ਮੀਟਿੰਗ ਵਿੱਚ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ
ਮਾਲੇਰਕੋਟਲਾ, 01 ਅਪ੍ਰੈਲ Bol Punjab De,Buero: * ਕਿਹਾ,ਸਾਂਝੀ ਕੋਸ਼ਿਸ਼ਾਂ ਨਾਲ ਹੀ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ।* ਅਧਿਕਾਰੀ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ- ਡਿਪਟੀ ਕਮਿਸ਼ਨਰ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨੂੰ ਜਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਨਕਾਰਡ) ਦੀ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ…
ਡਰੱਗ ਤੇ ਸਮਾਜਿਕ-ਆਰਥਿਕ ਸੈਂਸਸ ਲਈ ਸਵੈ-ਗਣਨਾ ਦਾ ਕੰਮ ਸ਼ੁਰੂ : ਡਿਪਟੀ ਕਮਿਸ਼ਨਰ
• ਡਰੱਗ ਅਤੇ ਸੋਸ਼ਿਓ-ਇਕਨਾਮਿਕ ਸੈਂਸਸ ਲਈ ਯੋਗ ਕਰਮਚਾਰੀਆਂ ਨੂੰ ਐਨਯੂਮੇਰੇਟਰ ਵਜੋਂ ਅਰਜ਼ੀਆਂ ਦੇਣ ਦੀ ਅਪੀਲ ਮਾਲੇਰਕੋਟਲਾ, 01 ਅਪ੍ਰੈਲ :Bol Punjab De,Buero: ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ ਸਬੰਧੀ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ “ਡਰੱਗ ਅਤੇ ਸੋਸ਼ਿਓ-ਇਕਨਾਮਿਕ ਸੈਂਸਸ” ਕਰਵਾਇਆ ਜਾ ਰਿਹਾ ਹੈ। ਇਸ ਪ੍ਰਕਿਰਿਆ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਪੂਰਾ ਕਰਨ ਲਈ ਜ਼ਿਲ੍ਹੇ ਦੇ ਸਮੂਹ 400 ਪੋਲਿੰਗ ਬੂਥਾਂ ’ਤੇ ਐਨਯੂਮੇਰੇਟਰ (ਗਿਣਤੀਕਾਰ) ਤਾਇਨਾਤ…